Job 22:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਸੋਨਾ ਖੇਹ ਵਿੱਚ, ਸਗੋਂ ਓਫ਼ੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,