Job 22:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ। ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਸਰਬ ਸ਼ਕਤੀਮਾਨ ਤੇਰਾ ਸੋਨਾ ਅਤੇ ਤੇਰੀ ਅਣਮੁੱਲ ਚਾਂਦੀ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।