Job 22:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ। ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤਾਂ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।