Job 22:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਗੱਲ ਲਈ ਤੇਰਾ ਮਨਸ਼ਾ ਹੋਏਗਾ, ਉਹ ਤੇਰੇ ਲਈ ਠਹਿਰਾਈ ਜਾਏਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।