Job 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ। ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਤੈਨੂੰ ਨੀਚਾ ਕਰਨ ਤਾਂ ਤੂੰ ਆਖੇਂਗਾ ਭਈ ਏਹ ਤਾਂ ਉੱਚਾ ਹੋਣਾ ਹੈ! ਅਤੇ ਉਹ ਨੀਵੀਆਂ ਅੱਖਾਂ ਵਾਲੇ ਨੂੰ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।