Job 22:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਹਾਡੇ ਸਹੀ ਜੀਵਨ ਨਾਲ ਪਰਮੇਸ਼ੁਰ ਨੂੰ ਸਹਾਇਤਾ ਮਿਲਦੀ ਹੈ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਕੁਝ ਲਾਭ ਹੁੰਦਾ ਹੈ ਜੇ ਤੁਸੀਂ ਉਸ ਦੇ ਅਨੁਯਾਈ ਬਣੋ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਧਰਮੀ ਹੋਣ ਨਾ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਯਾ ਤੇਰੀਆਂ ਪੂਰਨ ਚਾਲਾਂ ਨਾਲ ਉਹ ਨੂੰ ਕੀ ਲਾਭ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?