Job 22:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਪਰਮੇਸ਼ੁਰ ਤੈਨੂੰ ਦੰਡ ਕਿਉਂ ਦਿੰਦਾ ਹੈ ਤੇ ਕਸੂਰਵਾਰ ਕਿਉਂ ਠਹਿਰਾਉਂਦਾ ਹੈ? ਕੀ ਇਸ ਲਈ ਕਿ ਤੂੰ ਉਸਦੀ ਇਬਾਦਤ ਕਰਦਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?