Job 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਤੂੰ ਕਿਸੇ ਭਰਾ ਨੂੰ ਕੁਝ ਪੈਸੇ ਦਿੱਤੇ ਹੋਣ, ਤੇ ਕੁਝ ਦੇਣ ਲਈ ਮਜਬੂਰ ਕੀਤਾ ਹੋਵੇ, ਇਹ ਸਿੱਧ ਕਰਨ ਲਈ ਕਿ ਉਹ ਇਸ ਨੂੰ ਵਾਪਸ ਮੋੜ ਦੇਵੇਗਾ। ਹੋ ਸੱਕਦਾ ਹੈ ਕਿ ਤੂੰ ਕਿਸੇ ਗਰੀਬ ਬੰਦੇ ਦੇ ਕੱਪੜੇ ਗਿਰਵੀ ਰੱਖੇ ਹੋਣ ਹੋ ਸੱਕਦਾ ਹੈ ਕਿ ਤੂੰ ਅਕਾਰਣ ਹੀ ਅਜਿਹਾ ਕੀਤਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਤੈਂ ਆਪਣੇ ਭਰਾਉ ਦੀਆਂ ਵਸਤਾਂ ਧਿਗਾਣੇ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਭੀ ਕੱਪੜੇ ਲਾਹ ਲਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।