Job 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਕਿ ਤੂੰ ਬੱਕੇ ਹਾਰੇ ਤੇ ਭੁੱਖੇ ਲੋਕਾਂ ਨੂੰ ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਥੋਂ ਰੋਟੀ ਰੋਕ ਰੱਖੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।