Job 22:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਤੇਰੇ ਕੋਲ ਵਾਹੀ ਵਾਲੀ ਜ਼ਮੀਨ ਬਹੁਤ ਹੈ। ਤੇ ਲੋਕੀ ਤੇਰੀ ਇੱਜ਼ਤ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਬਲਵੰਤ ਮਨੁੱਖ ਨੂੰ ਆਪਣਾ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ ਦੰਨਿਆ ਸੀ ਉਹ ਉਸ ਵਿੱਚ ਵੱਸ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।