Job 23:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬੁੱਲਾਂ ਦੇ ਹੁਕਮ ਤੋਂ ਮੈਂ ਨਾ ਹਟਿਆ, ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜਰੂਰੀ ਭੋਜਨ ਨਾਲੋਂ ਵਧੀਕ ਕਦਰ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।