Job 23:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਮੈਂ ਪਰਮੇਸ਼ੁਰ ਕੋਲੋਂ ਡਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਸਮਝਦਾ ਹਾਂ। ਇਸੇ ਕਾਰਣ ਮੈਂ ਪਰਮੇਸ਼ੁਰ ਕੋਲੋਂ ਭੈਭੀਤ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਉਹ ਦੇ ਹਜ਼ੂਰੋਂ ਭੈ ਖਾਂਦਾ ਹਾਂ, ਜਦ ਮੈਂ ਸੋਚਦਾ ਹਾਂ ਤਾਂ ਮੈਂ ਉਸ ਤੋਂ ਡਰ ਜਾਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।