Job 23:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੇਰੇ ਦਿਲ ਨੂੰ ਕਮਜ਼ੋਰ ਬਣਾਉਂਦਾ ਹੈ, ਤੇ ਮੇਰਾ ਹੌਂਸਲਾ ਟੁੱਟ ਜਾਂਦਾ ਹੈ। ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਭੈਭੀਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਮੇਰੇ ਦਿਲ ਨੂੰ ਡਰੂ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ।