Job 23:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਜੇ ਵੀ ਮੇਰਾ ਗਿਲਾ ਕੌੜਾ ਹੈ, ਮੇਰੀ ਮਾਰ ਮੇਰੇ ਹੂੰਗਣ ਨਾਲੋਂ ਵੀ ਭਾਰੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, ਮੇਰੀ ਮਾਰ ਮੇਰੇ ਹੌਂਕਿਆ ਨਾਲੋਂ ਵੀ ਭਾਰੀ ਹੈ।