Job 23:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਦਾਵਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!