Job 23:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ। ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਗੱਲਾਂ ਨੂੰ ਜਾਣ ਲੈਂਦਾ ਜਿਨ੍ਹਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਭਈ ਉਹ ਮੈਨੂੰ ਕੀ ਆਖਦਾ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ।