Job 23:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ? ਨਹੀਂ, ਉਹ ਮੈਨੂੰ ਸੁਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ।