Job 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ। ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੱਬੇ ਪਾਸੇ ਵੱਲ ਜਦ ਉਹ ਕੰਮ ਕਰਦਾ ਹੈ ਤਾਂ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਤਾਂ ਮੈਂ ਉਹ ਨੂੰ ਵੇਖਦਾ ਨਹੀਂ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ।