Job 24:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਅਜਿਹਾ ਕਿਉਂ ਹੈ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਜਾਣਦਾ ਹੈ ਕਿ ਲੋਕਾਂ ਨਾਲ ਕਦੋਂ ਬੁਰੀਆਂ ਘਟਨਾਵਾਂ ਵਾਪਰਨ ਵਾਲੀਆਂ ਹੁੰਦੀਆਂ ਨੇ ਪਰ ਉਸ ਦੇ ਪੈਰੋਕਾਰ ਅਨੁਮਾਨ ਨਹੀਂ ਲਗਾ ਸੱਕਦੇ ਕਿ ਉਹ ਕਦੋਂ ਇਸ ਬਾਰੇ ਕੁਝ ਕਰਨਾ ਵਾਲਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸਰਬ ਸ਼ਕਤੀਮਾਨ ਤੋਂ ਵੇਲੇ ਕਿਉਂ ਨਹੀਂ ਠਹਿਰਾਏ ਜਾਂਦੇ, ਅਤੇ ਉਹ ਦੇ ਜਾਣੂ ਉਹ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ, ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?