Job 24:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸੱਕਦੇ ਹੋ। ਸੱਟ ਖਾਏ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਰ ਵਿੱਚੋਂ ਲੋਕ ਹੂੰਗਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਇਸ ਬੇਸ਼ਰਮੀ ਦਾ ਗੌਹ ਨਹੀਂ ਕਰਦਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਉਹਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਨਹੀਂ ਕਰਦਾ!