Job 24:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਤਲ ਸੁਬਹ-ਸਵੇਰੇ ਉੱਠ ਪੈਂਦਾ ਹੈ, ਤੇ ਨਿਆਸਰੇ ਲੋਕਾਂ ਦਾ ਕਤਲ ਕਰਦਾ ਹੈ। ਰਾਤ ਵੇਲੇ, ਉਹ ਚੋਰ ਬਣ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਖੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤੀਂ ਉਹ ਚੋਰ ਜਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ।