Job 24:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਵਿਭਚਾਰ ਕਰਦਾ ਉਹ ਰਾਤ ਪੈਣ ਦਾ ਇੰਤਜ਼ਾਰ ਕਰਦਾ। ਉਹ ਸੋਚਦਾ ਹੈ, ‘ਮੈਨੂੰ ਕੋਈ ਨਹੀਂ ਦੇਖੇਗਾ।’ ਪਰ ਫ਼ੇਰ ਵੀ ਉਹ ਆਪਣਾ ਚਿਹਰਾ ਢੱਕ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵਿਭਚਾਰੀ ਦੀ ਅੱਖ ਸੰਝ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ ਕਿ, ਕੋਈ ਅੱਖ ਮੈਨੂੰ ਨਹੀਂ ਵੇਖੂਗੀ! ਅਤੇ ਆਪਣੇ ਮੂੰਹ ਤੇ ਪੜਦਾ ਪਾ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ।