Job 24:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ, ਜਦੋਂ ਹਨੇਰਾ ਹੁੰਦਾ ਹੈ, ਬਦ ਲੋਕ ਬਾਹਰ ਆ ਜਾਂਦੇ ਨੇ ਤੇ ਹੋਰਨਾਂ ਲੋਕਾਂ ਦੇ ਘਰੀਁ ਵੜ ਜਾਂਦੇ ਨੇ ਪਰ ਦਿਨ ਵੇਲੇ ਉਹ ਆਪਣੇ ਘਰਾਂ ਅੰਦਰ ਬੰਦ ਹੋ ਜਾਂਦੇ ਨੇ ਤੇ ਰੋਸ਼ਨੀ ਤੋਂ ਪਰਹੇਜ਼ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਅਨ੍ਹੇਰੇ ਨੂੰ ਓਹ ਘਰਾਂ ਵਿੱਚ ਸੰਨ੍ਹਾਂ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਓਹ ਚਾਨਣ ਨੂੰ ਨਹੀਂ ਜਾਣਦੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਉਹ ਚਾਨਣ ਨੂੰ ਨਹੀਂ ਜਾਣਦੇ,