Job 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਬੁਰੇ ਬੰਦੇ ਰੁਢ਼ ਜਾਂਦੇ ਨੇ ਜਿਵੇਂ ਹੜ੍ਹ ਅੰਦਰ ਚੀਜ਼ਾਂ ਰੁਢ਼ ਜਾਂਦੀਆਂ ਨੇ। ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਸਰਾਪੀ ਹੁੰਦੀ ਹੈ ਉਹ ਆਪਣੇ ਖੇਤਾਂ ਵਿੱਚੋਂ ਅੰਗੂਰ ਇਕੱਠੇ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਨ੍ਹਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਓਹ ਆਪਣਾ ਮੂੰਹ ਅੰਗੂਰੀ ਬਾਗਾਂ ਦੇ ਰਾਹ ਵੱਲ ਨਹੀਂ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ।