Job 24:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰਮ ਖੁਸ਼ਕ ਮੌਸਮ ਉਨ੍ਹਾਂ ਦਾ ਪਾਣੀ ਖੋਹ ਲੈਂਦਾ ਹੈ ਜਿਹੜਾ ਬਰਫ਼ ਵਿੱਚੋਂ ਨਿਕਲਦਾ ਹੈ। ਇਸੇ ਤਰ੍ਹਾਂ ਹੀ, ਕਬਰ ਉਨ੍ਹਾਂ ਨੂੰ ਖਾ ਜਾਂਦੀ ਹੈ ਜਿਹੜੇ ਪਾਪ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਖੁਸ਼ਕੀ ਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਓਵੇਂ ਪਤਾਲ ਪਾਪੀਆਂ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ।