Job 24:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ। ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਖਾ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ।