Job 24:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ ਲੋਕ ਸ਼ਕਤੀਸ਼ਾਲੀ ਲੋਕਾਂ ਨੂੰ ਬਰਬਾਦ ਕਰਨ ਲਈ ਆਪਣੀ ਸ਼ਕਤੀ ਇਸਤੇਮਾਲ ਕਰਦੇ ਨੇ। ਭਾਵੇਂ ਬਦ ਲੋਕ ਸ਼ਕਤੀਸ਼ਾਲੀ ਬਣ ਜਾਣ ਪਰ ਉਹ ਆਪਣੇ ਖੁਦ ਦੇ ਜੀਵਨ ਲਈ ਵੀ ਪ੍ਰਪੱਕ ਨਹੀਂ ਹੋ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਵੱਡੀ ਉਮਰ ਦਿੰਦਾ ਹੈ, ਉਹ ਉੱਠਦਾ ਹੈ ਜਿਹ ਨੂੰ ਜੀਵਨ ਦਾ ਵਿਸਵਾਸ ਵੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ, ਭਾਵੇਂ ਉਹ ਸਥਿਰ ਹੋ ਜਾਵੇ ਤਾਂ ਵੀ ਉਸ ਨੂੰ ਜੀਵਨ ਦੀ ਆਸ ਨਹੀਂ ਰਹਿੰਦੀ।