Job 24:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਉਹ ਉਨ੍ਹਾਂ ਨੂੰ ਸੁਰੱਖਿਅਤ ਅਤੇ ਬਚਾਉ ਦੇ ਦੇਵੇ। ਹੋ ਸੱਕਦਾ ਉਹ ਉਨ੍ਹਾਂ ਦੀ ਨਿਗਰਾਨੀ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਅਮਨ ਦਿੰਦਾ ਹੈ ਅਤੇ ਉਹ ਸਾਂਭਿਆ ਜਾਂਦਾ ਹੈ, ਅਤੇ ਉਹ ਦੀਆਂ ਅੱਖਾਂ ਉਨ੍ਹਾਂ ਦੇ ਰਾਹਾਂ ਉੱਤੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ, ਪਰ ਉਸ ਦੀਆਂ ਅੱਖਾਂ ਉਹਨਾਂ ਦੇ ਰਾਹਾਂ ਉੱਤੇ ਹਨ।