Job 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ, ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਓਹ ਵਿਧਵਾ ਦਾ ਬਲਦ ਗਹਿਣੇ ਰੱਖ ਲੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ।