Job 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਗਰੀਬ ਲੋਕਾਂ ਨੂੰ ਬੇਘਰ ਹੋਕੇ ਦਰ-ਦਰ ਭਟਕਣ ਲਈ ਮਜਬੂਰ ਕਰਦੇ ਨੇ। ਸਾਰੇ ਗਰੀਬ ਲੋਕ ਇਨ੍ਹਾਂ ਬਦ ਲੋਕਾਂ ਤੋਂ ਲੁਕਣ ਲਈ ਮਜਬੂਰ ਕੀਤੇ ਜਾਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਦੇਸ ਦੇ ਮਸਕੀਨ ਇਕੱਠੇ ਲੁਕ ਜਾਂਦੇ ਹਨ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਅਤੇ ਦੇਸ ਦੇ ਮਸਕੀਨ ਇਕੱਠੇ ਲੁੱਕ ਜਾਂਦੇ ਹਨ।