Job 24:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਗਰੀਬ ਲੋਕ ਮਾਰੂਬਲ ਵਿੱਚ ਭਟਕਦੇ, ਭੋਜਨ ਦੀ ਤਲਾਸ਼ ਕਰਦੇ ਹੋਏ ਜੰਗਲੀ ਗਧਿਆਂ ਵਰਗੇ ਹੁੰਦੇ ਨੇ। ਉਹ ਬਹੁਤ ਸਵੇਰੇ ਭੋਜਨ ਦੀ ਤਲਾਸ਼ ਵਿੱਚ ਉੱਠ ਖਲੋਂਦੇ ਨੇ। ਉਹ ਆਪਣੇ ਬੱਚਿਆਂ ਨੂੰ ਬਚਾਉਣ ਲਈ ਬੰਜਰ ਜ਼ਮੀਨਾਂ ਵਿੱਚ ਭਾਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਉਜਾੜ ਦੇ ਜੰਗਲੀ ਗਧਿਆ ਵਾਂਙੁ ਆਪਣੇ ਕੰਮ ਲਈ ਖਾਜਾ ਭਾਲਣ ਨੂੰ ਨਿੱਕਲਦੇ ਹਨ, ਮਦਾਨ ਉਨ੍ਹਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।