Job 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪਹਾੜਾਂ ਉੱਤੇ ਬਾਰਿਸ਼ ਵਿੱਚ ਭਿੱਜੇ ਹੋਏ ਨੇ। ਉਨ੍ਹਾਂ ਕੋਲ ਕੋਈ ਸ਼ਰਣ ਨਹੀਂ, ਇਸ ਲਈ ਉਹ ਚੱਟਾਨ ਦੇ ਨਜ਼ਦੀਕ ਆਪਣੇ-ਆਪ ਨੂੰ ਸਮੇਟ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਅਤੇ ਉਟ ਨਾ ਹੋਣ ਦੇ ਕਾਰਨ ਚਟਾਨ ਨਾਲ ਚਿੰਬੜ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਓਟ ਨਾ ਹੋਣ ਦੇ ਕਾਰਨ ਚੱਟਾਨ ਨਾਲ ਚਿੰਬੜ ਜਾਂਦੇ ਹਨ।