Job 24:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦ ਲੋਕ ਦੁੱਧ ਚੁਂਘਦੇ ਅਨਾਬਾਂ ਨੂੰ ਉਨ੍ਹਾਂ ਦੀਆਂ ਮਾਵਾਂ ਕੋਲੋਂ ਖੋਹ ਲੈਂਦੇ ਨੇ। ਉਹ ਗਰੀਬ ਬੰਦੇ ਦੇ ਬੱਚੇ ਨੂੰ ਕਰਜ਼ੇ ਦੀ ਜ਼ਮਾਨਤ ਵਜੋਂ ਲੈ ਲੈਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਤੀਮ ਨੂੰ ਛਾਤੀ ਤੋਂ ਧੂਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,