Job 25:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਹਾਕਮ ਹੈ। ਉਸ ਤੋਂ ਭੈਭੀਤ ਹੋਣਾ ਚਾਹੀਦਾ ਹੈ। ਉਹ ਆਪਣੇ ਰਾਜ ਵਿੱਚ ਸ਼ਾਂਤੀ ਉੱਪਰ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਾਜ ਤੇ ਭੈ ਉਸ ਦੇ ਅੰਗ ਸੰਗ ਹਨ, ਉਹ ਆਪਣੇ ਉੱਚਿਆਂ ਅਸਥਾਨਾਂ ਵਿੱਚ ਸੁੱਖ ਸਾਂਦ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।