Job 25:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਆਪਣੇ ਤਾਰਿਆਂ ਨੂੰ ਨਹੀਂ ਗਿਣ ਸੱਕਦਾ। ਪਰਮੇਸ਼ੁਰ ਦਾ ਸੂਰਜ ਸਾਰੇ ਲੋਕਾਂ ਉੱਪਰ ਉੱਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਉਹ ਦੀਆਂ ਫੌਜਾਂ ਵੀ ਗਿਣਤੀ ਦੀ ਹੈਗੀ? ਅਤੇ ਉਹ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?