Job 25:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ। ਔਰਤ ਦਾ ਜਾਇਆ ਕੋਈ ਵੀ ਸੱਚਮੁੱਚ ਪਵਿੱਤਰ ਨਹੀਂ ਹੋ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਫਿਰ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੂ, ਅਤੇ ਤੀਵੀਂ ਦਾ ਜਣਿਆ ਹੋਇਆ ਕਿਵੇਂ ਨਿਰਮਲ ਹੋਊ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?