Job 25:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁੱਧ ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁੱਧ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਚੰਦ ਵਿੱਚ ਵੀ ਚਮਕ ਨਹੀਂ, ਅਤੇ ਉਹ ਦੀ ਨਿਗਾਹ ਵਿੱਚ ਤਾਰੇ ਵੀ ਨਿਰਮਲ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।