Job 25:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਤਾਂ ਹੋਰ ਵੀ ਘੱਟ ਸ਼ੁੱਧ ਨੇ। ਲੋਕ ਬੇਕਾਰ ਭਮਕੱੜਾਂ ਵਰਗੇ, ਕੀੜਿਆਂ ਵਰਗੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮਨੁੱਖ ਕਿੱਥੇ, ਜਿਹੜਾ ਕੀੜਾ ਹੀ ਹੈਗਾ, ਅਤੇ ਆਦਮੀ ਦਾ ਪੁੱਤ੍ਰ ਜਿਹੜਾ ਕਿਰਮ ਹੀ ਹੈਗਾ? ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”