Job 26:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ, ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹਨੇ ਪਾਣੀਆਂ ਉੱਤੇ ਕੁੰਡਲ, ਚਾਨਣ ਤੇ ਅਨ੍ਹੇਰ ਦੀ ਰੱਦ ਤੀਕ ਪਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ।