Job 26:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਿਰਫ਼ ਕੁਝ ਅਚਂਭਿਤ ਗੱਲਾਂ ਹਨ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਅਸੀਂ ਪਰਮੇਸ਼ੁਰ ਦੀ ਸਿਰਫ਼ ਬੋੜੀ ਜਿਹੀ ਕਾਨਾਫ਼ੂਸੀ ਹੀ ਸੁਣਦੇ ਹਾਂ। ਕੋਈ ਵੀ ਬੰਦਾ ਸੱਚਮੁੱਚ ਨਹੀਂ ਸਮਝ ਸੱਕਦਾ ਕਿ ਪਰਮੇਸ਼ੁਰ ਕਿੰਨਾ ਮਹਾਨ ਤੇ ਤਾਕਤਵਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਹ ਉਹ ਦੇ ਰਾਹਾਂ ਦੇ ਕੰਢੇ ਹੀ ਹਨ, ਅਤੇ ਅਸੀਂ ਉਹ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਪਰ ਉਹ ਦੀ ਸਮਰੱਥਾ ਦੀ ਗਰਜ ਕੌਣ ਸਮਝ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?”