Job 26:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਿਲਦਦ ਸੋਫਰ ਤੇ ਅਲੀਫਜ਼ ਬਿਨਾ ਸ਼ਕਤੀ ਤੁਸੀਂ ਕਿਸੇ ਲਈ ਕੀ ਚੰਗੇ ਹੋ? ਕੀ ਤੁਸੀਂ ਹੁਣ ਕਿਸੇ ਅਜਿਹੇ ਆਦਮੀ ਨੂੰ ਬਚਾਇਆ ਜੋ ਬਿਲਕੁਲ ਨਿਰਬਲ ਹੋਵੇ?
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!