Job 26:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਤੁਸੀਂ ਬੇਸਮਝ ਬੰਦੇ ਨੂੰ ਸ਼ਾਨਦਾਰ ਮਸ਼ਵਰਾ ਦਿੱਤਾ ਹੈ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਸੱਚਮੁੱਚ ਕਿੰਨੇ ਸਿਆਣੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਬੁੱਧਹੀਣ ਨੂੰ ਕੇਹੀ ਸਲਾਹ ਦਿੱਤੀ, ਅਤੇ ਅਸਲੀ ਗਿਆਨ ਬਹੁਤਾ ਸਾਰਾ ਦੱਸਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ!