Job 26:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਆਖਣ ਵਿੱਚ ਕਿਸਨੇ ਤੁਹਾਡੀ ਮਦਦ ਕੀਤੀ ਹੈ? ਕਿਸਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਕਿਹ ਨੂੰ ਗੱਲਾਂ ਦੱਸਿਆਂ, ਅਤੇ ਕਿਹ ਦਾ ਸਾਹ ਤੇਰੇ ਵਿੱਚੋਂ ਨਿੱਕਲਿਆਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ?