Job 26:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੁਤ੍ਤੇ ਹੋਏ ਲੋਕਾਂ ਦੀਆਂ ਰੂਹਾਂ ਧਰਤੀ ਹੇਠਲੇ ਪਾਣੀਆਂ ਅੰਦਰ ਡਰ ਨਾਲ ਕੰਬਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਭੂਤਨੇ ਕੰਬਦੇ ਹਨ, ਪਾਣੀਆਂ ਅਤੇ ਉਨ੍ਹਾਂ ਦੇ ਰਹਿਣ ਵਾਲਿਆਂ ਦੇ ਹੇਠੋਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ!