Job 26:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਮੌਤ ਦੇ ਉਸ ਸਥਾਨ ਨੂੰ ਸਾਫ਼-ਸਾਫ਼ ਦੇਖ ਸੱਕਦਾ ਹੈ। ਮੌਤ ਪਰਮੇਸ਼ੁਰ ਕੋਲੋਂ ਛੁਪੀ ਹੋਈ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਤਾਲ ਓਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪੜਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ।