Job 26:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਪੁਂਨਿਆਂ ਦੇ ਚੰਨ ਦਾ ਚਿਹਰਾ ਢੱਕ ਦਿੰਦਾ ਹੈ। ਉਹ ਆਪਣੇ ਬੱਦਲਾਂ ਨੂੰ ਉਸ ਉੱਤੇ ਫ਼ੈਲਾ ਦਿੰਦਾ ਹੈ ਅਤੇ ਉਸ ਨੂੰ ਢੱਕ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਰਾਜ ਗੱਦੀ ਨੂੰ ਢੱਕ ਲੈਂਦਾ ਹੈ, ਉਹ ਆਪਣਾ ਬੱਦਲ ਉਸ ਉੱਤੇ ਵਿਛਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ।