Job 27:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ। ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਸਰਬ ਸ਼ਕਤੀਮਾਨ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?