Job 27:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਪਰਮੇਸ਼ੁਰ ਦੀ ਸ਼ਕਤੀ ਬਾਰੇ ਸਿੱਖਿਆ ਦ੍ਦੇਵਾਂਗਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਦੀਆਂ ਯੋਜਨਾਵਾਂ ਨੂੰ ਛੁਪਾਵਾਂਗਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਬਾਬਤ ਸਿਖਾਵਾਂਗਾ, ਜੋ ਕੁੱਝ ਸਰਬ ਸ਼ਕਤੀਮਾਨ ਦੇ ਵਿਖੇ ਹੈ ਮੈਂ ਨਾ ਲੁਕਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, ਜੋ ਕੁਝ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ।