Job 27:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਪਰਮੇਸ਼ੁਰ ਦੇ ਨਾਲ ਦੁਸ਼ਟ ਜਨ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ ਜਿਹੜਾ ਉਹ ਸਰਬ ਸ਼ਕਤੀਮਾਨ ਤੋਂ ਲੈਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਲੈਂਦੇ ਹਨ, ਉਹ ਇਹੋ ਹੀ ਹੈ।