Job 27:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸਾਰੇ ਬੱਚੇ ਮਾਰੇ ਜਾਣਗੇ ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਬਕੀਆ ਮਰ ਕੇ ਦੱਬਿਆ ਜਾਵੇਗਾ, ਅਤੇ ਉਹ ਦੀਆਂ ਵਿਧਵਾਂ ਨਾ ਰੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ, ਅਤੇ ਉਹਨਾਂ ਦੀਆਂ ਵਿਧਵਾਵਾਂ ਨਾ ਰੋਣਗੀਆਂ।